ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਜਲੀ ਅਰਪਿਤ ਕੀਤੀ
प्रविष्टि तिथि:
30 MAR 2023 9:45AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਮੈਂ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਹ ਸਮਰਪਿਤ ਰਾਸ਼ਟਰਵਾਦੀ ਅਤੇ ਸਾਹਸੀ ਸ਼ਖਸੀਅਤ ਦੇ ਮਾਲਕ ਸਨ ਅਤੇ ਉਹ ਅਨਿਆਂ ਅਤੇ ਬਸਤੀਵਾਦੀ ਸ਼ਾਸਨ ਦੇ ਵਿਰੁੱਧ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਮੋਹਰੀ ਰਹੇ। ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਅਸੀਂ ਆਪਣੇ ਮਹਾਨ ਰਾਸ਼ਟਰ ਦੇ ਲੋਕਾਂ ਦੇ ਲਈ ਨਿਰੰਤਰ ਕੰਮ ਕਰਦੇ ਰਹਾਂਗੇ।”
***
ਡੀਐੱਸ/ਏਕੇ
(रिलीज़ आईडी: 1912320)
आगंतुक पटल : 156
इस विज्ञप्ति को इन भाषाओं में पढ़ें:
Bengali
,
English
,
Urdu
,
हिन्दी
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam