ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਿਲਾਸਪੁਰ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀਆਂ ਉਪਲਬਧੀਆਂ ’ਤੇ ਪ੍ਰਸੰਨਤਾ ਵਿਅਕਤ ਕੀਤੀ

प्रविष्टि तिथि: 30 MAR 2023 11:13AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀਆਂ ਉਪਲਬਧੀਆਂ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

ਸ਼੍ਰੀ ਅਰੁਣ ਸਾਓ (Arun Sao) ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਛੱਤੀਸਗੜ੍ਹ ਦੇ ਬਿਲਾਸਪੁਰ ਦੇ ਇਨ੍ਹਾਂ ਲੋਕਾਂ ਦੀ ਖੁਸ਼ੀ ਵਿੱਚ ਪੂਰਾ ਦੇਸ਼ ਸ਼ਾਮਲ ਹੈ! ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀਆਂ ਅਜਿਹੀਆਂ ਉਪਲਬਧੀਆਂ ਬਹੁਤ ਉਤਸ਼ਾਹਿਤ ਕਰਨ ਵਾਲੀਆਂ ਹਨ।”

************

ਡੀਐੱਸ/ਐੱਸਐੱਚ


(रिलीज़ आईडी: 1912613) आगंतुक पटल : 175
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam