ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੁਰਸਕਾਰ ਜੇਤੂ ਲਘੂ ਡਾਕੂਮੈਂਟਰੀ ‘ਦ ਐਲੀਫੈਂਟ ਵਿਸਪਰਰਸ’ (The Elephant Whisperers) ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ

प्रविष्टि तिथि: 30 MAR 2023 3:46PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸਕਰ (Oscar) ਵਿਜੇਤਾ  ਲਘੂ ਡਾਕੂਮੈਂਟਰੀ ‘ਦ ਐਲੀਫੈਂਟ ਵਿਸਪਰਰਸ’ (The Elephant Whisperers) ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਡਾਕੂਮੈਂਟਰੀ ‘ਦ ਐਲੀਫੈਂਟ ਵਿਸਪਰਰਸ’ (The Elephant Whisperers) ਦੇ ਸਿਨੇਮਾਈ ਪ੍ਰਤਿਭਾ ਅਤੇ ਸਫ਼ਲਤਾ ਨੇ ਆਲਮੀ ਧਿਆਨ ਆਕਰਸ਼ਿਤ ਕੀਤਾ ਹੈ ਅਤੇ ਨਾਲ ਹੀ ਪ੍ਰਸ਼ੰਸਾ ਵੀ ਪ੍ਰਾਪਤ ਕੀਤੀ ਹੈ। ਅੱਜ ਇਸ ਫਿਲਮ ਨਾਲ ਜੁੜੀ ਸ਼ਾਨਦਾਰ ਟੀਮ ਨਾਲ ਮਿਲਣ ਦਾ ਅਵਸਰ ਮਿਲਿਆ। ਉਨ੍ਹਾਂ ਨੇ ਭਾਰਤ ਨੂੰ ਬਹੁਤ ਮਾਣ ਮਹਿਸੂਸ ਕਰਵਾਇਆ ਹੈ।”

************

 

 

 ਡੀਐੱਸ/ਟੀਐੱਸ 


(रिलीज़ आईडी: 1912620) आगंतुक पटल : 117
इस विज्ञप्ति को इन भाषाओं में पढ़ें: Malayalam , Telugu , English , Urdu , Marathi , हिन्दी , Manipuri , Bengali , Assamese , Gujarati , Odia , Tamil , Kannada