ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ਦੇ ਪੀੜਿਤਾਂ ਦੇ ਲਈ ਐਕਸ-ਗ੍ਰੇਸ਼ੀਆ ਦੀ ਘੋਸ਼ਣਾ ਕੀਤੀ
Posted On:
30 MAR 2023 7:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ-ਗ੍ਰੇਸ਼ੀਆ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਇੰਦੌਰ ਵਿੱਚ ਅੱਜ ਹੋਈ ਦੁਖਦ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM@narendramodi
************
ਡੀਐੱਸ/ਐੱਸਐੱਚ
(Release ID: 1912634)
Visitor Counter : 103
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam