ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੋਪ ਫ੍ਰਾਂਸਿਸ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ
Posted On:
31 MAR 2023 9:11AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੋਪ ਫ੍ਰਾਂਸਿਸ ਦੇ ਚੰਗੇ ਸਵਸਥ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਪੋਪ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਪੋਪ ਫ੍ਰਾਂਸਿਸ ਦੇ ਚੰਗੇ ਸਵਸਥ ਅਤੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ।”
***
DS ਡੀਐੱਸ
(Release ID: 1912637)
ਵਿਜ਼ੀਟਰ ਕਾਊਂਟਰ : 108
Read this release in:
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam