ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਨੈਸ਼ਨਲ ਇੰਟਰ ਕਾਲਜ ਕ੍ਰੌਸਵਰਡ ਐਕਸਪੋਡੀਸ਼ਨ 2023 (ਨਾਈਸ-23) ਨੌਜਵਾਨਾਂ, ਖਾਸ ਤੌਰ ’ਤੇ ਕ੍ਰੌਸਵਰਡ ਵਿੱਚ ਰੁਚੀ ਰੱਖਣ ਵਾਲੇ ਲੋਕਾਂ ਨੂੰ ਆਕਰਸ਼ਿਤ ਕਰੇਗਾ: ਪ੍ਰਧਾਨ ਮੰਤਰੀ

प्रविष्टि तिथि: 31 MAR 2023 9:05AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨੈਸ਼ਨਲ ਇੰਟਰ ਕਾਲਜ ਕ੍ਰੌਸਵਰਡ ਐਕਸਪੋਡੀਸ਼ਨ 2023 (ਨਾਈਸ-23) ਨੌਜਵਾਨਾਂ, ਖਾਸ ਤੌਰ ’ਤੇ ਕ੍ਰੌਸਵਰਡ ਵਿੱਚ ਰੁਚੀ ਰੱਖਣ ਵਾਲੇ ਲੋਕਾਂ ਨੂੰ ਆਕਰਸ਼ਿਤ ਕਰੇਗਾ।

ਸਿੱਖਿਆ ਮੰਤਰਾਲੇ ਦੇ ਟਵੀਟ ਥ੍ਰੈੱਡ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਇਹ ਕੁਝ ਐਸਾ ਹੈ ਜੋ ਨੌਜਵਾਨਾਂ, ਖਾਸ ਤੌਰ ’ਤੇ ਕ੍ਰੌਸਵਰਡ ਵਿੱਚ ਰੁਚੀ ਰੱਖਣ ਵਾਲੇ ਲੋਕਾਂ ਨੂੰ ਆਕਰਸ਼ਿਤ ਕਰੇਗਾ।”

 

****

 

ਡੀਐੱਸ/ਐੱਸਟੀ


(रिलीज़ आईडी: 1912641) आगंतुक पटल : 140
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam