ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 31 MAR 2023 9:31AM by PIB Chandigarh

 ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.65 ਕਰੋੜ (95.20 ਕਰੋੜ ਦੂਸਰੀ ਡੋਜ਼ ਅਤੇ 22.86 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

 

 ਬੀਤੇ 24 ਘੰਟਿਆਂ ਵਿੱਚ 6,553 ਟੀਕੇ ਲਗਾਏ ਗਏ

 

ਬੀਤੇ 24 ਘੰਟਿਆਂ ਵਿੱਚ 15,208 ਟੀਕੇ ਲਗਾਏ ਗਏ 

 

ਐਕਟਿਵ ਕੇਸ 0.03% ਹਨ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ 98.78% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  1,390 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ  ਕੁੱਲ 4,41,69,711  ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 3,095 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (2.61%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (1.91%) ਹੈ।

 

ਹੁਣ ਤੱਕ ਕੁੱਲ  92.15 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1, 18, 694 ਟੈਸਟ ਕੀਤੇ ਗਏ।

 

****

MV

HFW/COVID States data/31stMar2023/1



(Release ID: 1912643) Visitor Counter : 78