ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਤਕਲ ਦਿਵਸ (Utkal Dibasa) ਦੀਆਂ ਵਧਾਈਆਂ ਦਿੱਤੀਆਂ
Posted On:
01 APR 2023 9:16AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਤਕਲ ਦਿਵਸ (Utkal Dibasa) ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਟਵੀਟਾਂ ਦੀ ਇੱਕ ਲੜੀ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਉਤਕਲ ਦਿਵਸ ਦੀਆਂ ਸ਼ੁਭਕਾਮਨਾਵਾਂ। ਇਹ ਸਾਡੇ ਦੇਸ਼ ਦੀ ਪ੍ਰਗਤੀ ਵਿੱਚ ਓਡੀਸ਼ਾ, ਉੜੀਆ ਲੋਕਾਂ ਅਤੇ ਸੱਭਿਆਚਾਰ ਦੀ ਸਮ੍ਰਿੱਧ ਭੂਮਿਕਾ ਨੂੰ ਸਵੀਕਾਰ ਕਰਨ ਦਾ ਦਿਨ ਹੈ। ਆਉਣ ਵਾਲੇ ਸਮੇਂ ਵਿੱਚ ਓਡੀਸ਼ਾ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਮ੍ਰਿੱਧੀ ਦਾ ਅਸ਼ੀਰਵਾਦ ਮਿਲੇ।”
"ଉତ୍କଳ ଦିବସର ହାର୍ଦ୍ଦିକ ଶୁଭେଚ୍ଛା । ଏହି ଦିନ ଆମ ଦେଶର ପ୍ରଗତିରେ ଓଡ଼ିଶା, ଓଡିଆ ଜନସାଧାରଣ ଏବଂ ସଂସ୍କୃତିର ସମୃଦ୍ଧ ଅବଦାନକୁ ଜାଣିବାର ଅବସର । ଓଡ଼ିଶାବାସୀଙ୍କ ଉତ୍ତମ ସ୍ୱାସ୍ଥ୍ୟ ଏବଂ ସମୃଦ୍ଧି କାମନା କରୁଛି ।"
************
ਡੀਐੱਸ
(Release ID: 1913186)
Visitor Counter : 131
Read this release in:
Telugu
,
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Malayalam