ਪ੍ਰਧਾਨ ਮੰਤਰੀ ਦਫਤਰ

ਬੰਦਰਗਾਹ ਅਧਾਰਿਤ ਵਿਕਾਸ ਅਤੇ ਕਾਰੋਬਾਰ ਵਿੱਚ ਅਸਾਨੀ ਨੂੰ ਸੁਨਿਸ਼ਚਿਤ ਕਰਨ ਦੇ ਲਈ ਟੈਕਨੋਲੋਜੀ ਦਾ ਲਾਭ ਉਠਾਉਂਦੇ ਦੇਖ ਕੇ ਪ੍ਰਸੰਨਤਾ ਹੋਈ : ਪ੍ਰਧਾਨ ਮੰਤਰੀ

Posted On: 02 APR 2023 9:14AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਲੌਜਿਸਟਿਕਸ ਪੋਰਟਲ-ਮਰੀਨ ਦੇ ਮੋਬਾਈਲ ਐਪ-ਸਾਗਰ ਸੇਤੁ ’ਤੇ ਪ੍ਰਸੰਨਤਾ ਵਿਅਕਤ ਕੀਤੀ।

ਕੇਂਦਰੀ ਪੋਰਟ, ਸ਼ਿੰਪਿੰਗ ਅਤੇ ਜਲਮਾਰਗ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਬੰਦਰਗਾਹ ਅਧਾਰਿਤ ਵਿਕਾਸ ਅਤੇ ਕਾਰੋਬਾਰ ਵਿੱਚ ਅਸਾਨੀ ਸੁਨਿਸ਼ਚਿਤ ਕਰਨ ਦੇ ਲਈ ਟੈਕਨੋਲੋਜੀ ਦਾ ਲਾਭ ਉਠਾਉਂਦੇ ਹੋਏ ਦੇਖ ਕੇ ਖੁਸ਼ੀ ਹੋਈ।”

****

ਡੀਐੱਸ/ਐੱਸਟੀ



(Release ID: 1913271) Visitor Counter : 119