ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 03 APR 2023 1:18PM by PIB Chandigarh

  ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.86 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

 

ਬੀਤੇ 24 ਘੰਟਿਆਂ ਵਿੱਚ 686 ਟੀਕੇ ਲਗਾਏ ਗਏ 

 

ਬੀਤੇ 24 ਘੰਟਿਆਂ ਵਿੱਚ 20,219 ਟੀਕੇ ਲਗਾਏ ਗਏ 

 

 ਐਕਟਿਵ ਕੇਸ 0.05% ਹਨ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ 98.76% ਹੈ।

 

 ਪਿਛਲੇ 24 ਘੰਟਿਆਂ ਦੇ ਦੌਰਾਨ  1,800 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ  ਕੁੱਲ 4,41,75,135  ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 3,641 ਨਵੇਂ ਕੇਸ ਸਾਹਮਣੇ ਆਏ।

 

 ਰੋਜ਼ਾਨਾ ਪਾਜ਼ਿਟਿਵਿਟੀ ਦਰ (6.12%) ਹੈ।

 

 ਸਪਤਾਹਿਕ ਪਾਜ਼ਿਟਿਵਿਟੀ ਦਰ (2.45%) ਹੈ।

 

 ਹੁਣ ਤੱਕ ਕੁੱਲ  92.18 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 59, 512 ਟੈਸਟ ਕੀਤੇ ਗਏ।

 

****

MV

HFW/COVID States data/03rdApr2023/1


(Release ID: 1913364) Visitor Counter : 144