ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਅਧਿਕ ਕੋਲਾ ਉਤਪਾਦਨ ਦੀ ਸਰਾਹਨਾ ਕੀਤੀ
प्रविष्टि तिथि:
03 APR 2023 9:52AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਅਧਿਕ ਕੋਲਾ ਉਤਪਾਦਨ ਦੀ ਸਰਾਹਨਾ ਕੀਤੀ ਹੈ।
ਕੇਂਦਰੀ ਕੋਲਾ ਅਤੇ ਮਾਇਨਸ ਮੰਤਰੀ, ਸ਼੍ਰੀ ਪ੍ਰਲਹਾਦ ਜੋਸ਼ੀ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਆਰਥਿਕ ਵਿਕਾਸ ਦੇ ਲਈ ਇੱਕ ਮਹੱਤਵਪੂਰਨ ਖੇਤਰ ਵਿੱਚ ਉਤਕ੍ਰਿਸ਼ਟ ਉਪਲਬਧੀ।”
****
ਡੀਐੱਸ/ਐੱਸਟੀ
(रिलीज़ आईडी: 1913378)
आगंतुक पटल : 217
इस विज्ञप्ति को इन भाषाओं में पढ़ें:
Bengali
,
English
,
Urdu
,
हिन्दी
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam