ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨਾਲ ਮੁਲਾਕਾਤ ਕੀਤੀ
प्रविष्टि तिथि:
04 APR 2023 5:59PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਸਥਿਤ ਆਪਣੇ ਆਵਾਸ ’ਤੇ ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਭੂਟਾਨ ਨਰੇਸ਼ ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੁਕ ਦਾ ਸੁਆਗਤ ਕਰਕੇ ਅਤਿਅੰਤ ਪ੍ਰਸੰਨਤਾ ਹੋਈ। ਸਾਡੀ ਮੁਲਾਕਾਤ ਗਰਮਜੋਸ਼ੀ ਭਰੀ ਅਤੇ ਸਾਰਥਕ ਰਹੀ। ਅਸੀਂ ਭਾਰਤ-ਭੂਟਾਨ ਸਬੰਧਾਂ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਣ ਦੇ ਲਈ ਆਪਣੀ ਗਹਿਰੀ ਮਿੱਤਰਤਾ ਅਤੇ ਡਰੁਕ ਗਯਾਲਪੋਸ ਦੇ ਵਿਜ਼ਨ ਨੂੰ ਅਤਿਅੰਤ ਮਹੱਤਵ ਦਿੰਦੇ ਹਨ।”
************
ਡੀਐੱਸ/ਐੱਸਟੀ
(रिलीज़ आईडी: 1913852)
आगंतुक पटल : 133
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam