ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੱਕਮ ਵਿੱਚ ਬਰਫ਼ ਦਾ ਤੋਦਾ ਡਿੱਗਣ (avalanche) ਕਾਰਨ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ
प्रविष्टि तिथि:
04 APR 2023 6:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਮ ਵਿੱਚ ਬਰਫ਼ ਦਾ ਤੋਦਾ ਡਿੱਗਣ ਕਾਰਨ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
“ਸਿੱਕਮ ਵਿੱਚ ਹੋਏ ਬਰਫ਼ ਦਾ ਤੋਦਾ ਡਿੱਗਣ ਤੋਂ ਦੁਖੀ ਹਾਂ। ਉਨ੍ਹਾਂ ਲੋਕਾਂ ਦੇ ਪ੍ਰਤੀ ਸੰਵੇਦਨਾ ਜਿਨ੍ਹਾਂ ਨੇ ਆਪਣਿਆਂ ਨੂੰ ਗੁਵਾਇਆ ਹੈ। ਮੈਨੂੰ ਉਮੀਦ ਹੈ ਕਿ ਜ਼ਖਮੀ ਲੋਕ ਜਲਦੀ ਹੀ ਠੀਕ ਹੋ ਜਾਣਗੇ। ਬਚਾਅ ਅਭਿਯਾਨ ਜਾਰੀ ਹੈ ਅਤੇ ਪ੍ਰਭਾਵਿਤਾਂ ਨੂੰ ਹਰਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ: ਪ੍ਰਧਾਨ ਮੰਤਰੀ”
https://twitter.com/PMOIndia/status/1643237480265654272
***
ਡੀਐੱਸ/ਏਕੇ
(रिलीज़ आईडी: 1913915)
आगंतुक पटल : 153
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam