ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮੁੰਦਰੀ ਦਿਵਸ ’ਤੇ ਸਮੁੰਦਰੀ ਦੁਨੀਆ ਵਿੱਚ ਭਾਰਤ ਦੀ ਪ੍ਰਗਤੀ ਵਿੱਚ ਯੋਗਦਾਨ ਦੇਣ ਵਾਲੇ ਸਾਰੇ ਲੋਕਾਂ ਨੂੰ ਯਾਦ ਕੀਤਾ
प्रविष्टि तिथि:
05 APR 2023 2:28PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਸਮੁੰਦਰੀ ਦਿਵਸ ’ਤੇ ਬੰਦਰਗਾਹ ਅਧਾਰਿਤ ਵਿਕਾਸ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੀ ਫਿਰ ਤੋਂ ਪੁਸ਼ਟੀ ਕੀਤੀ।
ਕੇਂਦਰੀ ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਅਸੀਂ ਧੰਨ ਹਾਂ ਕਿ ਭਾਰਤ ਵਿੱਚ ਇੱਕ ਸਮ੍ਰਿੱਧ ਵਿਰਾਸਤ ਹੈ, ਸਾਨੂੰ ਉਸ ’ਤੇ ਬੇਹਦ ਮਾਣ ਹੈ। ਰਾਸ਼ਟਰੀ ਸਮੁੰਦਰੀ ਦਿਵਸ ’ਤੇ, ਅਸੀਂ ਉਨ੍ਹਾਂ ਸਭ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਸਮੁੰਦਰੀ ਦੁਨੀਆ ਵਿੱਚ ਭਾਰਤ ਦੀ ਪ੍ਰਗਤੀ ਵਿੱਚ ਯੋਗਦਾਨ ਦਿੱਤਾ ਅਤੇ ਬੰਦਰਗਾਹ ਦੀ ਅਗਵਾਈ ਵਾਲੀ ਵਿਕਾਸ ਦੇ ਲਈ ਸਾਡੀ ਪ੍ਰਤੀਬੱਧਤਾ ਨੂੰ ਦੋਹਰਾਇਆ।”
***
ਡੀਐੱਸ/ਐੱਸਟੀ
(रिलीज़ आईडी: 1913959)
आगंतुक पटल : 128
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam