ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 06 APR 2023 11:39AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 1,993 ਟੀਕੇ ਲਗਾਏ ਗਏ 

 

ਬੀਤੇ 24 ਘੰਟਿਆਂ ਵਿੱਚ 25,587 ਟੀਕੇ ਲਗਾਏ ਗਏ 

 

 ਐਕਟਿਵ ਕੇਸ 0.06% ਹਨ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ 98.75% ਹੈ।

 

 ਪਿਛਲੇ 24 ਘੰਟਿਆਂ ਦੇ ਦੌਰਾਨ  2,826 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ  ਕੁੱਲ 4,41,82,538  ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 5,335 ਨਵੇਂ ਕੇਸ ਸਾਹਮਣੇ ਆਏ।

 

 ਰੋਜ਼ਾਨਾ ਪਾਜ਼ਿਟਿਵਿਟੀ ਦਰ (3.32%) ਹੈ।

 

 ਸਪਤਾਹਿਕ ਪਾਜ਼ਿਟਿਵਿਟੀ ਦਰ (2.89%) ਹੈ।

 

 ਹੁਣ ਤੱਕ ਕੁੱਲ  92.23 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,60, 742 ਟੈਸਟ ਕੀਤੇ ਗਏ।

 

 

****

 

MV

HFW/COVID States data/06thApr2023/1



(Release ID: 1914288) Visitor Counter : 63