ਪ੍ਰਧਾਨ ਮੰਤਰੀ ਦਫਤਰ
ਸਵੱਛ ਭਾਰਤ ਮਿਸ਼ਨ ਨੇ ਸਾਡੀਆਂ ਗ਼ਰੀਬ ਮਾਤਾਵਾਂ ਅਤੇ ਭੈਣਾਂ ਦੇ ਜੀਵਨ ਨੂੰ ਮਜ਼ਬੂਤ ਬਣਾਇਆ ਹੈ: ਪ੍ਰਧਾਨ ਮੰਤਰੀ
प्रविष्टि तिथि:
06 APR 2023 11:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਪੂਰੇ ਦੇਸ਼ ਦੇ ਲਈ ਖੁਸ਼ੀ ਦੀ ਗੱਲ ਹੈ ਕਿ ਸਵੱਛ ਭਾਰਤ ਮਿਸ਼ਨ ਨੇ ਸਾਡੀਆਂ ਗ਼ਰੀਬ ਮਾਤਾਵਾਂ ਅਤੇ ਭੈਣਾਂ ਦੇ ਜੀਵਨ ਨੂੰ ਮਜ਼ਬੂਤ ਬਣਾਉਣ ਦਾ ਕੰਮ ਕੀਤਾ ਹੈ।
ਸ਼੍ਰੀ ਮੋਦੀ ਨੇ ਗ਼ਰੀਬ ਮਾਤਾਵਾਂ ਅਤੇ ਭੈਣਾਂ ਦੇ ਲਈ ਸ਼ੌਚਾਲਯਾਂ ਦੇ ਮਹੱਤਵ ਨੂੰ ਦਿਖਾਉਣ ਵਾਲਾ ਇੱਕ ਰਚਨਾਤਮਕ ਵੀਡੀਓ ਕਲਿੱਪ ਵੀ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਦੇਸ਼ਭਰ ਦੇ ਲਈ ਇਹ ਖੁਸ਼ੀ ਦਾ ਵਿਸ਼ਾ ਹੈ ਕਿ ਸਵੱਛ ਭਾਰਤ ਮਿਸ਼ਨ ਨੇ ਸਾਡੀਆਂ ਗ਼ਰੀਬ ਮਾਤਾਵਾਂ ਅਤੇ ਭੈਣਾਂ ਦੇ ਜੀਵਨ ਨੂੰ ਮਜ਼ਬੂਤ ਬਣਾਉਣ ਦਾ ਕੰਮ ਕੀਤਾ ਹੈ...”
*****
ਡੀਐੱਸ/ਐੱਸਟੀ
(रिलीज़ आईडी: 1914327)
आगंतुक पटल : 155
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam