ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸਾਡੀ ਸਰਕਾਰ ਆਪਣੇ ਮਛੇਰਿਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੇ ਲਈ ਬਹੁਤ ਸਾਰੇ ਕਾਰਜ ਕਰ ਰਹੀ ਹੈ: ਪ੍ਰਧਾਨ ਮੰਤਰੀ

प्रविष्टि तिथि: 06 APR 2023 10:00AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੀ ਸਰਕਾਰ ਆਪਣੇ ਮਛੇਰਿਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੇ ਲਈ ਬਹੁਤ ਸਾਰੇ ਕਾਰਜ ਕਰ ਰਹੀ ਹੈ, ਜਿਸ ਵਿੱਚ ਲੋਨ ਤੱਕ ਅਸਾਨ ਪਹੁੰਚ ਸੁਨਿਸ਼ਚਿਤ ਕਰਨਾ, ਨਵੀਨਤਮ ਟੈਕਨੋਲੋਜੀ ਉਪਲਬਧ ਕਰਵਾਉਣਾ, ਬੁਨਿਆਦੀ ਢਾਂਚੇ ਦਾ ਅੱਪਗ੍ਰੇਡਿੰਗ ਕਰਨਾ ਅਤੇ ਹੋਰ ਕਾਰਜ ਸ਼ਾਮਲ ਹਨ।

 

ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਚੰਗੀ ਸੋਚ। ਸਾਡੀ ਸਰਕਾਰ ਆਪਣੇ ਮਛੇਰਿਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਬਹੁਤ ਸਾਰੇ ਕਾਰਜ ਕਰ ਰਹੀ ਹੈ, ਜਿਸ ਵਿੱਚ ਕ੍ਰੈਡਿਟ ਤੱਕ ਅਸਾਨ ਪਹੁੰਚ ਸੁਨਿਸ਼ਚਿਤ ਕਰਨਾ, ਨਵੀਨਤਮ ਟੈਕਨੋਲੋਜੀ ਉਪਲਬਧ ਕਰਵਾਉਣਾ, ਬੁਨਿਆਦੀ ਢਾਂਚੇ ਦੇ ਅੱਪਗ੍ਰੇਡ ਦੇ ਨਾਲ-ਨਾਲ ਹੋਰ ਬਹੁਤ ਕੁਝ ਸ਼ਾਮਲ ਹੈ।”

 

*****


ਡੀਐੱਸ/ਐੱਸਐੱਚ


(रिलीज़ आईडी: 1914328) आगंतुक पटल : 146
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam