ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
07 APR 2023 10:13AM by PIB Chandigarh
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।
ਬੀਤੇ 24 ਘੰਟਿਆਂ ਵਿੱਚ 2,334 ਟੀਕੇ ਲਗਾਏ ਗਏ
ਬੀਤੇ 24 ਘੰਟਿਆਂ ਵਿੱਚ 28,303 ਟੀਕੇ ਲਗਾਏ ਗਏ
ਐਕਟਿਵ ਕੇਸ 0.06% ਹਨ।
ਰੋਜ਼ਾਨਾ ਪਾਜ਼ਿਟਿਵਿਟੀ ਦਰ 98.75% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 3,320 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,85,858 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 6,050 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (3.39%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (3.02%) ਹੈ।
ਹੁਣ ਤੱਕ ਕੁੱਲ 92.25 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,78,533 ਟੈਸਟ ਕੀਤੇ ਗਏ।
****
MV
HFW/COVID States data/07thApr2023/1
(Release ID: 1914836)
Visitor Counter : 110