ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਜਨ ਔਸ਼ਧੀ ਦੇ ਤਹਿਤ ਗ਼ਰੀਬਾਂ ਨੂੰ ਮਹਿੰਗੀਆਂ ਦਵਾਈਆਂ ਸਸਤੀਆਂ ਕੀਮਤਾਂ ‘ਤੇ ਮਿਲਦੇ ਦੇਖਣਾ ਬੇਹਦ ਸੰਤੋਸ਼ਜਨਕ ਹੈ: ਪ੍ਰਧਾਨ ਮੰਤਰੀ

प्रविष्टि तिथि: 08 APR 2023 10:39AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਹੈ ਕਿ ਜਨ ਔਸ਼ਧੀ ਦੇ ਤਹਿਤ ਗ਼ਰੀਬਾਂ ਨੂੰ ਮਹਿੰਗੀਆਂ ਦਵਾਈਆਂ ਸਸਤੀਆਂ ਕੀਮਤਾਂ ‘ਤੇ ਮਿਲ ਰਹੀਆਂ ਹਨ।

ਪ੍ਰਧਾਨ ਮੰਤਰੀ ਜਨ ਔਸ਼ਧੀ ਯੋਜਨਾ ਕਿਵੇਂ ਗ਼ਰੀਬਾਂ ਨੂੰ ਸਸਤੀਆਂ ਕੀਮਤਾਂ ‘ਤੇ ਦਵਾਈਆਂ ਦਿਵਾਉਣ ਵਿੱਚ ਮਦਦ ਕਰ ਰਹੀ ਹੈ, ਇਸ ਬਾਰੇ ਕੇਂਦਰੀ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੇ ਇੱਕ ਭਾਵਨਾਤਮਕ ਟਵੀਟ ਥ੍ਰੈੱਡ ਦੇ ਜਵਾਬ ਵਿੱਚ,

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਭਾਵੁਕਤਾ ਨਾਲ ਭਰੇ ਅਜਿਹੇ ਕਈ ਉਦਾਹਰਣ ਹਨ, ਜਿਨ੍ਹਾਂ ਤੋਂ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਦੀ ਸਫਲਤਾ ਦਾ ਪਤਾ ਚਲਦਾ ਹੈ। ਇਹ ਦੇਖ ਕੇ ਬਹੁਤ ਸੰਤੋਸ਼ ਹੁੰਦਾ ਹੈ ਕਿ ਅੱਜ ਦੇਸ਼ ਵਿੱਚ ਗ਼ਰੀਬ ਤੋਂ ਗ਼ਰੀਬ ਲੋਕ ਵੀ ਮਹਿੰਗੀ ਤੋਂ ਮਹਿੰਗੀ ਦਵਾਈ ਆਸਾਨੀ ਨਾਲ ਖਰੀਦ ਸਕਦੇ ਹਨ।” 

************


 ਡੀਐੱਸ


(रिलीज़ आईडी: 1915047) आगंतुक पटल : 179
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam