ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਖੇਲੋ ਇੰਡੀਆ ਸਰਟੀਫਿਕੇਟਸ ਨੂੰ ਡਿਜੀਲੌਕਰ ਦੇ ਨਾਲ ਏਕੀਕ੍ਰਿਤ ਕੀਤੇ ਜਾਣ ਦੀ ਸਰਾਹਨਾ ਕੀਤੀ
प्रविष्टि तिथि:
08 APR 2023 11:29AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੇਲੋ ਇੰਡੀਆ ਸਰਟੀਫਿਕੇਟਸ ਨੂੰ ਡਿਜੀਲੌਕਰ ਦੇ ਨਾਲ ਏਕੀਕ੍ਰਿਤ ਕੀਤੇ ਜਾਣ ਦੀ ਸਰਾਹਨਾ ਕੀਤੀ।
ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਠਾਕੁਰ ਨੇ ਇੱਕ ਟਵੀਟ ਥ੍ਰੈੱਡ ਵਿੱਚ ਖੇਲੋ ਇੰਡੀਆ ਸਰਟੀਫਿਕੇਟਸ ਨੂੰ ਡਿਜੀਲੌਕਰ ਦੇ ਨਾਲ ਏਕੀਕ੍ਰਿਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਸੀ।
ਕੇਂਦਰੀ ਮੰਤਰੀ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
“ਇਹ ਐਥਲੀਟਾਂ, ਸੱਪੋਰਟ ਸਟਾਫ਼, ਅਧਿਕਾਰੀਆਂ ਅਤੇ ਹੋਰ ਲੋਕਾਂ ਦੇ ਲਈ ਲਾਭਦਾਇਕ ਸਾਬਿਤ ਹੋਵੇਗਾ।”
********
ਡੀਐੱਸ/ਐੱਸਟੀ
(रिलीज़ आईडी: 1915048)
आगंतुक पटल : 157
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam