ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਸ਼ਵ ਸਿਹਤ ਦਿਵਸ ਦੇ ਅਵਸਰ ‘ਤੇ ਉਨ੍ਹਾਂ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜੋ ਸਾਡੀ ਧਰਤੀ ਨੂੰ ਸਵਸਥ ਬਣਾਉਣ ਦੇ ਲਈ ਕੰਮ ਕਰਦੇ ਹਨ

प्रविष्टि तिथि: 07 APR 2023 11:21AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸਿਹਤ ਦਿਵਸ ਦੇ ਅਵਸਰ ‘ਤੇ ਸਾਡੀ ਧਰਾ ਨੂੰ ਸਵਸਥ ਬਣਾਉਣ ਦੇ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਹੈ।

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਆ ਦੇ ਇੱਕ ਟਵੀਟ ‘ਤੇ ਆਪਣੀ ਪ੍ਰਤੀਕਿਰਿਆ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
 

“ਵਿਸ਼ਵ ਸਿਹਤ ਦਿਵਸ ‘ਤੇ ਅਸੀਂ ਉਨ੍ਹਾਂ ਸਾਰੇ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕਰਦੇ ਹਾਂ, ਜੋ ਸਾਡੀ ਧਰਤੀ ਨੂੰ ਸਵਸਥ ਬਣਾਏ ਰੱਖਣ ਦੇ ਲਈ ਕੰਮ ਕਰਦੇ ਹਨ।

ਸਾਡੀ ਸਰਕਾਰ ਸਿਹਤ ਸੇਵਾ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਵਿਸਤਾਰ ਦੇਣ ਅਤੇ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਸੁਨਿਸ਼ਚਿਤ ਕਰਨ ਦੇ ਉਦੇਸ਼ ਨਾਲ ਲਗਾਤਾਰ ਪ੍ਰਯਤਨ ਕਰਦੀ ਰਹੇਗੀ।”
 

************

 

ਡੀਐੱਸ/ਟੀਐੱਸ


(रिलीज़ आईडी: 1915176) आगंतुक पटल : 163
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam