ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਾਤਾਵਾਂ ਅਤੇ ਭੈਣਾਂ ਦੇ ਜੀਵਨ ‘ਤੇ ਉੱਜਵਲਾ ਯੋਜਨਾ ਦੇ ਪ੍ਰਭਾਵ ਦੀ ਸਰਾਹਨਾ ਕੀਤੀ
प्रविष्टि तिथि:
07 APR 2023 11:12AM by PIB Chandigarh
ਪ੍ਰਧਾਨ ਮੰਤਰੀ ਨੇ ਭਾਰਤ ਦੀਆਂ ਮਾਤਾਵਾਂ ਅਤੇ ਭੈਣਾਂ ਦੇ ਜੀਵਨ ‘ਤੇ ਉੱਜਵਲਾ ਯੋਜਨਾ ਦੇ ਪ੍ਰਭਾਵ ਦੀ ਸਰਾਹਨਾ ਕੀਤੀ ਹੈ।
ਉੱਜਵਲਾ ਯੋਜਨਾ ਨਾਲ ਦੇਸ਼ ਦੀਆਂ ਮਾਤਾਵਾਂ ਅਤੇ ਭੈਣਾਂ ਨੂੰ ਕਿਸ ਪ੍ਰਕਾਰ ਲਾਭ ਹੁੰਦਾ ਹੈ, ਇਸ ਬਾਰੇ ਇੱਕ ਵੀਡੀਓ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“‘ਉੱਜਵਲਾ’ ਨੇ ਜਿਸ ਪ੍ਰਕਾਰ ਸਾਡੀ ਗ਼ਰੀਬ ਮਾਤਾਵਾਂ ਅਤੇ ਭੈਣਾਂ ਦੇ ਜੀਵਨ ਨੂੰ ਆਸਾਨ ਬਣਾ ਕੇ ਖੁਸ਼ੀਆਂ ਨਾਲ ਰੋਸ਼ਨ ਕੀਤਾ ਹੈ, ਉਹ ਬਹੁਤ ਉਤਸ਼ਾਹਿਤ ਕਰਨ ਵਾਲਾ ਹੈ।”
***
ਡੀਐੱਸ/ਟੀਐੱਸ
(रिलीज़ आईडी: 1915177)
आगंतुक पटल : 165
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam