ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸਿਕੰਦਰਾਬਾਦ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ਨਾਲ ਅਣਗਿਣਤ ਲੋਕਾਂ ਨੂੰ ਲਾਭ ਹੋਵੇਗਾ: ਪ੍ਰਧਾਨ ਮੰਤਰੀ

Posted On: 07 APR 2023 11:07AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਿਕੰਦਰਾਬਾਦ ਰੇਲਵੇ ਸਟੇਸ਼ਨ ਦਾ ਪੁਨਰ-ਵਿਕਾਸ ਬੁਨਿਆਦੀ ਢਾਂਚੇ ਦੇ ਅੱਪਗ੍ਰੇਡੇਸ਼ਨ ਦਾ ਇੱਕ ਮਹੱਤਵਪੂਰਨ ਪ੍ਰੋਜੈਕਟ ਹੈ, ਜਿਸ ਨਾਲ ਅਣਗਿਣਤ ਲੋਕਾਂ ਨੂੰ ਲਾਭ ਹੋਵੇਗਾ।

 

ਸਿਕੰਦਰਾਬਾਦ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ਕਾਰਜ ਦੇ ਨੀਂਹ ਪੱਥਰ ਰੱਖਣ ਬਾਰੇ ਡੀਡੀ ਨਿਊਜ਼ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਬੁਨਿਆਦੀ ਢਾਂਚੇ ਦੇ ਅੱਪਗ੍ਰੇਡੇਸ਼ਨ ਦੇ ਇੱਕ ਮਹੱਤਵਪੂਰਨ ਪ੍ਰੋਜੈਕਟ ਜਿਸ ਨਾਲ ਅਣਗਿਣਤ ਲੋਕ ਲਾਭਵੰਦ ਹੋਣਗੇ।”

 

 

***


 

ਡੀਐੱਸ/ਟੀਐੱਸ


(Release ID: 1915183) Visitor Counter : 129