ਪ੍ਰਧਾਨ ਮੰਤਰੀ ਦਫਤਰ
ਬੀਬੀਨਗਰ ਵਿਖੇ ਏਮਸ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧੇ ਨਾਲ ਤੇਲੰਗਾਨਾ ਨੂੰ ਲਾਭ ਪ੍ਰਾਪਤ ਹੋਵੇਗਾ: ਪ੍ਰਧਾਨ ਮੰਤਰੀ
प्रविष्टि तिथि:
06 APR 2023 4:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਬੀਬੀਨਗਰ ਵਿਖੇ ਏਮਸ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧੇ ਨਾਲ ਤੇਲੰਗਾਨਾ ਨੂੰ ਲਾਭ ਪ੍ਰਾਪਤ ਹੋਵੇਗਾ ਅਤੇ ਸਵਸਥ ਭਾਰਤ ਬਣਾਉਣ ਦੇ ਚਲ ਰਹੇ ਸਾਡੇ ਪ੍ਰਯਤਨਾਂ ਵਿੱਚ ਤੇਜ਼ੀ ਆਵੇਗੀ।
ਕੇਂਦਰੀ ਸਿਹਤ ਅਤੇ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਆ ਨੇ ਇੱਕ ਟਵੀਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਅਪ੍ਰੈਲ 2023 ਨੂੰ ਏਮਸ ਬੀਬੀਨਗਰ ਵਿੱਚ ਨਵੀਆਂ ਅਤਿਆਧੁਨਿਕ ਸੁਵਿਧਾਵਾਂ ਦਾ ਨੀਂਹ ਪੱਥਰ ਰੱਖਣਗੇ।
ਕੇਂਦਰੀ ਸਿਹਤ ਮੰਤਰੀ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,
“ਬੀਬੀਨਗਰ ਵਿਖੇ ਏਸਮ ਵਿੱਚ ਇਨਫ੍ਰਾਸਟ੍ਰਕਚਰ ਵਿੱਚ ਵਾਧੇ ਨਾਲ ਤੇਲੰਗਾਨਾ ਨੂੰ ਲਾਭ ਪ੍ਰਾਪਤ ਹੋਵੇਗਾ ਅਤੇ ਸਵਸਥ ਭਾਰਤ ਬਣਾਉਣ ਦੇ ਸਾਡੇ ਚਲ ਰਹੇ ਪ੍ਰਯਤਨਾਂ ਵਿੱਚ ਤੇਜ਼ੀ ਆਵੇਗੀ।”
************
ਡੀਐੱਸ/ਐੱਸਟੀ
(रिलीज़ आईडी: 1915324)
आगंतुक पटल : 129
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam