ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਤਮਾ ਜਯੋਤਿਬਾ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
11 APR 2023 9:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸਮਾਜ ਸੁਧਾਰਕ ਮਹਾਤਮਾ ਜਯੋਤਿਬਾ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਸਮਾਜਿਕ ਨਿਆਂ ਅਤੇ ਦਲਿਤਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਵੀ ਯਾਦ ਕੀਤਾ। ਸ਼੍ਰੀ ਮੋਦੀ ਨੇ ਇੱਕ ਵੀਡੀਓ ਕਲਿੱਪ ਦੇ ਜ਼ਰੀਏ ਮਹਾਤਮਾ ਜਯੋਤਿਬਾ ਫੁਲੇ ’ਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮਹਾਤਮਾ ਫੁਲੇ ਦੀ ਜਨਮ ਵਰ੍ਹੇਗੰਢ ’ਤੇ, ਮੈਂ ਉਨ੍ਹਾਂ ਨੂੰ ਨਮਨ ਕਰਦਾਂ ਹਾਂ ਅਤੇ ਸਮਾਜਿਕ ਨਿਆਂ ਅਤੇ ਦਲਿਤਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਲੱਖਾਂ ਲੋਕਾਂ ਨੂੰ ਆਸ਼ਾ ਅਤੇ ਸ਼ਕਤੀ ਦਿੰਦੇ ਹਨ।”
*****
ਡੀਐੱਸ/ਐੱਸਟੀ
(रिलीज़ आईडी: 1915645)
आगंतुक पटल : 161
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam