ਪ੍ਰਧਾਨ ਮੰਤਰੀ ਦਫਤਰ

ਮਹਾਰਾਸ਼ਟਰ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 10 APR 2023 8:40PM by PIB Chandigarh

ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਰਮੇਸ਼ ਬੈਸ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;“ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਰਮੇਸ਼ ਬੈਸ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”

 

***

 

ਡੀਐੱਸ/ਐੱਸਐੱਚ



(Release ID: 1915648) Visitor Counter : 85