ਪ੍ਰਧਾਨ ਮੰਤਰੀ ਦਫਤਰ
ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਮੰਤਰੀ ਨੇ ਨਮਨ ਕੀਤਾ
प्रविष्टि तिथि:
11 APR 2023 2:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ :
"ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਅੱਗੇ ਸੀਸ ਝੁਕਾਉਂਦਾ ਹਾਂ। ਗੁਰੂ ਸਾਹਿਬ ਜੀ ਦੀ ਬੇਮਿਸਾਲ ਹਿੰਮਤ ਅਤੇ ਸੱਚਾਈ ਦੇ ਨਾਲ-ਨਾਲ ਨਿਆਂ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪ ਜੀ ਦੀ ਵਚਨਬੱਧਤਾ ਬਹੁਤ ਪ੍ਰੇਰਣਾਦਾਇਕ ਹੈ। ਪਿਛਲੇ ਸਾਲ ਲਾਲ ਕਿਲ੍ਹੇ ‘ਤੇ ਮਨਾਏ ਗਏ ਉਨ੍ਹਾਂ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸਾਂਝੇ ਕੀਤੇ ਆਪਣੇ ਵਿਚਾਰ ਤੁਹਾਡੇ ਅੱਗੇ ਸਨਮੁੱਖ ਕਰ ਰਿਹਾ ਹਾਂ।"
***
ਡੀਐੱਸ
(रिलीज़ आईडी: 1915654)
आगंतुक पटल : 160
इस विज्ञप्ति को इन भाषाओं में पढ़ें:
Kannada
,
Malayalam
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu