ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਪ੍ਰੈੱਸ ਬਿਆਨ

प्रविष्टि तिथि: 11 APR 2023 6:31PM by PIB Chandigarh

       ਭਾਰਤ ਦੇ ਸੰਵਿਧਾਨ ਦੀ ਧਾਰਾ 217 ਰਾਹੀਂ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੋਇਆਂ, ਭਾਰਤ ਦੇ ਰਾਸ਼ਟਰਪਤੀ ਵੱਲੋਂ ਝਾਰਖੰਡ ਹਾਈ ਕੋਰਟ ਦੇ ਜੱਜ ਸ਼੍ਰੀ ਜਸਟਿਸ ਅਪਰੇਸ਼ ਕੁਮਾਰ ਸਿੰਘ ਨੂੰ ਤ੍ਰਿਪੁਰਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ 'ਤੇ ਖੁਸ਼ੀ ਮਹਿਸੂਸ ਕੀਤੀ ਹੈ, ਜੋ ਕਾਰਜਭਾਰ ਸੰਭਾਲਣ ਦੀ ਮਿਤੀ ਤੋਂ ਪ੍ਰਭਾਵੀ ਹੋਵੇਗਾ।

****

ਐੱਸਐੱਸ/ਆਰਕੇਐੱਮ 


(रिलीज़ आईडी: 1916179) आगंतुक पटल : 137
इस विज्ञप्ति को इन भाषाओं में पढ़ें: English , Urdu , हिन्दी , Manipuri