ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਕੇਸ਼ਬ ਮਹਿੰਦਰਾ ਦੇ ਦੇਹਾਂਤ ‘ਤੋ ਸੋਗ ਵਿਅਕਤ ਕੀਤਾ
Posted On:
12 APR 2023 7:57PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਪਾਰ ਜਗਤ ਦੀ ਮੰਨੀ-ਪ੍ਰਮੰਨੀ ਹਸਤੀ ਸ਼੍ਰੀ ਕੇਸ਼ਬ ਮਹਿੰਦਰਾ ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ ਸ਼੍ਰੀ ਕੇਸ਼ਵ ਮਹਿੰਦਰਾ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਵਪਾਰ ਦੀ ਦੁਨੀਆ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਉਨ੍ਹਾਂ ਦੇ ਪਰੋਉਪਕਾਰੀ ਪ੍ਰਯਾਸਾਂ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ : ਪੀਐੱਮ@narendramodi”
******
ਡੀਐੱਸ/ਐੱਸਟੀ
(Release ID: 1916181)
ਵਿਜ਼ੀਟਰ ਕਾਊਂਟਰ : 138
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam