ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੱਜ ਦੇ ਦਿਨ ਜਲਿਆਂਵਾਲਾ ਬਾਗ਼ ਵਿੱਚ ਸ਼ਹੀਦ ਹੋਏ ਸਾਰੇ ਲੋਕਾਂ ਦੇ ਬਲੀਦਾਨ ਨੂੰ ਯਾਦ ਕੀਤਾ
Posted On:
13 APR 2023 9:42AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲਿਆਂਵਾਲਾ ਬਾਗ਼ ਵਿੱਚ ਅੱਜ ਦੇ ਦਿਨ ਸ਼ਹੀਦ ਹੋਏ ਸਾਰੇ ਲੋਕਾਂ ਦੇ ਬਲੀਦਾਨ ਨੂੰ ਯਾਦ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਸੰਦੇਸ਼ ਵਿੱਚ ਕਿਹਾ;
ਮੈਂ ਅੱਜ ਦੇ ਦਿਨ ਜਲਿਆਂਵਾਲਾ ਬਾਗ ਵਿੱਚ ਸ਼ਹੀਦ ਹੋਏ ਸਾਰੇ ਬਲੀਦਾਨੀਆਂ ਦੇ ਤਿਆਗ ਨੂੰ ਯਾਦ ਕਰਦਾ ਹਾਂ। ਉਨ੍ਹਾਂ ਸਾਰੇ ਲੋਕਾਂ ਦਾ ਸਰਬਉੱਚ ਬਲੀਦਾਨ ਸਾਨੂੰ ਸਾਡੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਇੱਕ ਸਸ਼ਕਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਲਈ ਹੋਰ ਵੀ ਅਧਿਕ ਮਿਹਨਤ ਦੇ ਨਾਲ ਕਾਰਜ ਕਰਨ ਦੇ ਲਈ ਪ੍ਰੇਰਿਤ ਕਰਦਾ ਹੈ।
***
ਡੀਐੱਸ/ਐੱਸਐੱਚ
(Release ID: 1916187)
ਵਿਜ਼ੀਟਰ ਕਾਊਂਟਰ : 131
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam