ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਵਾਈ ਅੱਡੇ ਨਾਲ ਸਬੰਧਿਤ ਆਪਣੇ ਹਾਲ ਦੇ ਪ੍ਰੋਗਰਾਮਾਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
12 APR 2023 5:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਵਾਈ ਅੱਡੇ ਨਾਲ ਸਬੰਧਿਤ ਹਾਲ ਦੇ ਆਪਣੇ ਪ੍ਰੋਗਰਾਮਾਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਪ੍ਰਧਾਨ ਮੰਤਰੀ, ਕੇਂਦਰੀ ਸਿਵਿਲ ਐਵੀਏਸ਼ਨ ਮੰਤਰੀ, ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਦੇ ਇੱਕ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਮੰਤਰੀ ਨੇ ਸਿਵਿਲ ਐਵੀਏਸ਼ਨ ਢਾਂਚੇ ਵਿਕਾਸ ਦੇ ਲਈ ਵਿੱਤੀ ਵਰ੍ਹੇ 2023 ਵਿੱਚ ਹੁਣ ਤੱਕ ਦੇ ਸਭ ਤੋਂ ਅਧਿਕ ਪੂੰਜੀਗਤ ਖ਼ਰਚ ਦੀ ਜਾਣਕਾਰੀ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਉੱਚ ਗੁਣਵੱਤਾ ਵਾਲੇ ਢਾਂਚੇ ਨੂੰ ਅਸੀਂ ਜੋ ਮਹੱਤਵ ਦਿੰਦੇ ਹਾਂ, ਉਸ ਦੀਆਂ ਵਿਭਿੰਨ ਅਭਿਵਿਅਕਤੀਆਂ ਵਿੱਚੋਂ ਇੱਕ। ਪਿਛਲੇ ਕੁਝ ਮਹੀਨਿਆਂ ਵਿੱਚ, ਮੈਂ ਗੋਆ, ਬੰਗਲੁਰੂ, ਚੇਨਈ, ਈਟਾਨਗਰ ਅਤੇ ਸ਼ਿਵਮੋਗਾ ਵਿੱਚ ਹਵਾਈ ਅੱਡੇ ਨਾਲ ਸਬੰਧਿਤ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਇਆ ਹੈ।
ਇਹ ਪ੍ਰਸਤੁਤ ਹਨ, ਕੁਝ ਝਲਕੀਆਂ।”
*****
ਡੀਐੱਸ/ਟੀਐੱਸ
(रिलीज़ आईडी: 1916205)
आगंतुक पटल : 143
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam