ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਸਾਖੀ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 14 APR 2023 8:36AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸਾਖੀ ਨੇ ਪਾਵਨ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਵਿਸਾਖੀ ਦੀ ਹਾਰਦਿਕ ਸ਼ੁਭਕਾਮਨਾਵਾਂ। ਮੈਂ ਕਾਮਨਾ ਕਰਦਾ ਹਾਂ ਕਿ ਇਹ ਅਵਸਰ ਸਮਾਜ ਵਿੱਚ ਇੱਕਜੁਟਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ।”

 https://twitter.com/narendramodi/status/1646707116714106882  

 

***

 

ਡੀਐੱਸ/ਐੱਸਟੀ


(Release ID: 1916699)