ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੁਦਰਤ ਨਾਲ ਜੁੜੇ ਤਿਉਹਾਰ ਸਤੁਆਨ ਦੇ ਮੌਕੇ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਨੇ ਕੁਦਰਤ ਨਾਲ ਜੁੜੇ ਤਿਉਹਾਰ ਸਤੁਆਨ ਦੇ ਮੌਕੇ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।

प्रविष्टि तिथि: 14 APR 2023 7:43PM by PIB Chandigarh

 ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ;

‘‘ਪ੍ਰਾਕ੍ਰਿਤੀ ਨਾਲ ਜੁੜੇ ਉਤਸਵ ਦੀਆਂ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ। ਦੇਸ਼ ਦੇ ਕਈ ਹਿੱਸਿਆਂ ਵਿੱਚ ਮਨਾਇਆ ਜਾਣ ਵਾਲਾ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਲੈ ਕੇ ਆਏ, ਇਹੀ ਕਾਮਨਾ ਹੈ।’’

 ********

ਡੀਐੱਸ/ਐੱਸਟੀ


(रिलीज़ आईडी: 1916964) आगंतुक पटल : 149
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada