ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ੂ ਦੇ ਵਿਸ਼ੇਸ਼ ਅਵਸਰ ’ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ
Posted On:
15 APR 2023 9:09AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ੂ ਦੇ ਵਿਸ਼ੇਸ਼ ਅਵਸਰ ’ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਹੈ:
“ਸਾਰਿਆਂ ਨੂੰ ਵਿਸ਼ੂ ਦੀਆਂ ਸ਼ੁਭਕਾਮਨਾਵਾਂ। ਆਉਣ ਵਾਲਾ ਸਾਲ ਤੁਹਾਡੇ ਸਾਰਿਆਂ ਲਈ ਮੰਗਲਮਈ ਹੋਵੇ।”
*** *** *** ***
ਡੀਐੱਸ/ਐੱਸਟੀ
(Release ID: 1916965)
Visitor Counter : 115
Read this release in:
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam