ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੋਇਲਾ ਬੋਇਸ਼ਾਖ ’ਤੇ ਦੇਸ਼ਵਾਸੀਆਂ ਦੀ ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ
प्रविष्टि तिथि:
15 APR 2023 9:07AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ੁਭੋ ਨਬੋ ਬਰਸ਼ੋ ਦੇ ਵਿਸ਼ੇਸ਼ ਅਵਸਰ ’ਤੇ ਵਧਾਈਆਂ ਦਿੱਤੀਆਂ ਹਨ ਅਤੇ ਸਾਰਿਆਂ ਦੀ ਖੁਸ਼ਹਾਲੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਹੈ;
ਸ਼ੁਭੋ ਨਬੋ ਬਰਸ਼ੋ! ਕਾਮਨਾ ਹੈ ਕਿ ਆਉਣ ਵਾਲਾ ਸਾਲ ਸੁਖ ਅਤੇ ਚੰਗੀ ਸਿਹਤ ਲੈ ਕੇ ਆਏ।”
***************
ਡੀਐੱਸ/ਐੱਸਟੀ
(रिलीज़ आईडी: 1916968)
आगंतुक पटल : 159
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam