ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਿਮਾਚਲ ਦਿਵਸ ’ਤੇ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 15 APR 2023 10:07AM by PIB Chandigarh

ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਦਿਵਸ ’ਤੇ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ:

 “ਹਿਮਾਚਲ ਦਿਵਸ ਦੀ ਸਾਰੇ ਪ੍ਰਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ। ਮੇਰੀ ਕਾਮਨਾ ਹੈ ਕਿ ਆਪਣੀ ਕੁਦਰਤੀ ਸੁੰਦਰਤਾ ਅਤੇ ਟੂਰਿਜ਼ਮ ਦੇ ਲਈ ਪ੍ਰਸਿੱਧ ਇਸ ਰਾਜ ਦੇ ਲੋਕਾਂ ਦਾ ਜੀਵਨ ਹਮੇਸ਼ਾ ਸਮ੍ਰਿੱਧ ਅਤੇ ਖੁਸ਼ਹਾਲ ਰਹੇ।”

 

*********

ਡੀਐੱਸ/ਐੱਸਟੀ


(रिलीज़ आईडी: 1916970) आगंतुक पटल : 161
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam