ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪੀਐੱਮਏਵਾਈ ਮਾਤਾਵਾਂ ਅਤੇ ਭੈਣਾਂ ਦੇ ਜੀਵਨ ਨੂੰ ਆਸਾਨ ਬਣਾ ਰਹੀ ਹੈ: ਪ੍ਰਧਾਨ ਮੰਤਰੀ

प्रविष्टि तिथि: 14 APR 2023 9:01AM by PIB Chandigarh

 ਪ੍ਰਧਾਨ ਮੰਤਰੀ ਨੇ ਅੱਜ ਜੰਮੂ ਪੁੰਛ ਦੇ ਸਾਂਸਦ, ਸ਼੍ਰੀ ਜੁਗਲ ਕਿਸ਼ੋਰ ਸ਼ਰਮਾ ਦੇ ਉਸ ਟਵੀਟ ਦਾ ਜਵਾਬ ਦਿੱਤਾ, ਜਿਸ ਵਿੱਚ ਸਾਂਸਦ ਮਹੋਦਯ ਨੇ ਜ਼ਿਕਰ ਕੀਤਾ ਹੈ ਕਿ ਪੁੰਛ ਦੀ ਚੰਚਲਾ ਦੇਵੀ ਦੇ ਜੀਵਨ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਮਿਲੇ ਘਰ ਨੇ ਉਨ੍ਹਾਂ ਦੇ ਜੀਵਨ ਵਿੱਚ ਕਿਵੇਂ ਇੰਨਾ ਵੱਡਾ ਬਦਲਾਅ ਲਿਆ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐੱਮਏਵਾਈ ਮਾਤਾਵਾਂ ਅਤੇ ਭੈਣਾਂ ਦੇ ਜੀਵਨ ਨੂੰ ਆਸਾਨ ਬਣਾ ਰਹੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ:

ਜੰਮੂ-ਕਸ਼ਮੀਰ ਦੀ ਚੰਚਲਾ ਦੇਵੀ ਜੀ ਦੀ ਇਹ ਖੁਸ਼ੀ ਦੱਸਦੀ ਹੈ ਕਿ ਕਿਵੇਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਸਾਡੀਆਂ ਮਾਤਾਵਾਂ-ਭੈਣਾਂ ਦਾ ਜੀਵਨ ਆਸਾਨ ਹੋ ਰਿਹਾ ਹੈ।

  

***


ਡੀਐੱਸ/ਐੱਸਟੀ


(रिलीज़ आईडी: 1917244) आगंतुक पटल : 145
इस विज्ञप्ति को इन भाषाओं में पढ़ें: English , Gujarati , Urdu , Marathi , हिन्दी , Manipuri , Bengali , Assamese , Odia , Tamil , Telugu , Kannada , Malayalam