Posted On:
14 APR 2023 8:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਅਮਿਤ ਸ਼ਾਹ ਦੁਆਰਾ ਪੋਸਟ ਕੀਤੀ ਗਈ ਇੱਕ ਵੀਡੀਓ ‘ਤੇ ਆਪਣੀ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ ਸ਼ਾਨਦਾਰ ਅਰੁਣਾਚਲ ਪ੍ਰਦੇਸ਼ ਦੀ ਸੁੰਦਰਤਾ ਨੂੰ ਸਾਂਝਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਨਿਰਮਲ ਅਤੇ ਖ਼ੂਬਸੂਰਤ ਅਰੁਣਾਚਲ ਪ੍ਰਦੇਸ਼!”
************
ਡੀਐੱਸ/ਐੱਸਟੀ