ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਡਾ. ਬਾਬਾਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 14 APR 2023 9:34AM by PIB Chandigarh

 

ਪ੍ਰਧਾਨ ਮੰਤਰੀ ਨੇ ਡਾ. ਬਾਬਾਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਤੇ ਪੁਸ਼ਪਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਵਿਅਕਤੀਤਵ ਦੇ ਧਨੀ ਡਾ. ਬਾਬਾਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

  

***

ਡੀਐੱਸ


(Release ID: 1917255) Visitor Counter : 134