ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਪਾਨ ਦੇ ਵਾਕਾਯਾਮਾ ਸਮਾਗਮ ਵਿੱਚ ਹੋਈ ਹਿੰਸਕ ਘਟਨਾ ਦੀ ਨਿੰਦਾ ਕੀਤੀ
Posted On:
15 APR 2023 2:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੇ ਵਾਕਾਯਾਮਾ ਵਿੱਚ ਇੱਕ ਜਨਤਕ ਸਮਾਗਮ ਵਿੱਚ ਹੋਈ ਹਿੰਸਕ ਘਟਨਾ ਦੀ ਨਿੰਦਾ ਕੀਤੀ ਹੈ, ਜਿੱਥੇ ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਫੁਮਿਓ ਕਿਸ਼ਿਦਾ ਮੌਜੂਦ ਸਨ।
ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
‘‘ਜਪਾਨ ਦੇ ਵਾਕਾਯਾਮਾ ਵਿੱਚ ਇੱਕ ਜਨਤਕ ਸਮਾਗਮ ਵਿੱਚ ਹੋਈ ਇੱਕ ਹਿੰਸਕ ਘਟਨਾ ਦੇ ਬਾਰੇ ਵਿੱਚ ਪਤਾ ਚਲਿਆ, ਜਿੱਥੇ ਮੇਰੇ ਮਿੱਤਰ ਪ੍ਰਧਾਨ ਮੰਤਰੀ @Kishida230 ਮੌਜੂਦ ਸਨ। ਇਹ ਜਾਣ ਕੇ ਰਾਹਤ ਮਿਲੀ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਦੀ ਨਿਰੰਤਰ ਕੁਸ਼ਲਤਾ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ। ਭਾਰਤ ਹਿੰਸਾ ਦੀਆਂ ਸਾਰੀਆਂ ਕਾਰਵਾਈਆਂ ਦੀ ਨਿੰਦਾ ਕਰਦਾ ਹੈ।’’
*************
ਡੀਐੱਸ/ਐੱਸਐੱਚ
(Release ID: 1917318)
ਵਿਜ਼ੀਟਰ ਕਾਊਂਟਰ : 152
Read this release in:
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada