ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਗਿਯਾਗਖਾਰ ਵਿੱਚ ਸ਼ਾਰ ਨਇਮਾ (Nyima) ਤਸ਼ੋ ਸੁਮ ਨਾਮਯਿਗ ਲਹਾਖਾਂਗ (ਗੋਂਪਾ) ਦੇ ਉਦਘਾਟਨ ਦੀ ਪ੍ਰਸ਼ੰਸਾ ਕੀਤੀ
प्रविष्टि तिथि:
17 APR 2023 10:03AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਦੁਆਰਾ ਗਿਯਾਗਖਾਰ ਵਿੱਚ ਸ਼ਾਰ ਨਇਮਾ (Nyima) ਤਸ਼ੋ ਸੁਮ ਨਾਮਯਿਗ ਲਹਾਖਾਂਗ (ਗੋਂਪਾ) ਦੇ ਉਦਘਾਟਨ ਕੀਤੇ ਜਾਣ ’ਤੇ ਖੁਸ਼ੀ ਵਿਅਕਤ ਕੀਤੀ ਹੈ।
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਪੇਮਾ ਖਾਂਡੂ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਕਾਮਨਾ ਕਰਦਾ ਹਾਂ ਕਿ ਭਾਰਤ ਦੇ ਕੋਨੇ-ਕੋਨੇ ਤੋਂ ਲੋਕ ਇਸ ਪਵਿੱਤਰ-ਸਥਾਨ ’ਤੇ ਆਉਣ ਅਤੇ ਬੁੱਧ ਧਰਮ ਦੇ ਪ੍ਰਤੀ ਰਾਸ਼ਟਰ ਦੀ ਗਹਿਰੀ ਆਸਥਾ ਨੂੰ ਹੋਰ ਮਜ਼ਬੂਤ ਬਣਾਉਣ।”
************
ਡੀਐੱਸ/ਟੀਐੱਸ
(रिलीज़ आईडी: 1917343)
आगंतुक पटल : 151
इस विज्ञप्ति को इन भाषाओं में पढ़ें:
Bengali
,
Malayalam
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada