ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਦੇ ਵਿਕਾਸ ਸਬੰਧੀ ਵੇਰਵੇ ਨੂੰ ਸਾਂਝਾ ਕੀਤਾ
प्रविष्टि तिथि:
14 APR 2023 8:44AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਨੌ ਵਰ੍ਹਿਆਂ ਵਿੱਚ ਉੱਤਰ-ਪੂਰਬ ਦੇ ਵਿਕਾਸ ਸਬੰਧੀ ਵੇਰਵੇ ਦੇ ਟਵੀਟ ਨੂੰ ਅੱਜ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਉੱਤਰ-ਪੂਰਬ ਵਿੱਚ ਹੋਣ ਵਾਲੇ ਪਰਿਵਰਤਨ ‘ਤੇ ਇੱਕ ਦਿਲਚਸਪ ਵਿਵਰਣਾਤਮਕ ਟਵੀਟ, ਜਿਸ ਨਾਲ ਇਸ ਖੇਤਰ ਨੂੰ ਆਪਣੀ ਪੂਰੀ ਸਮਰੱਥਾ ਦਾ ਉਪਯੋਗ ਕਰਨ ਵਿੱਚ ਵੀ ਸਹਾਇਤਾ ਮਿਲ ਰਹੀ ਹੈ।”
***
DS/ST
(रिलीज़ आईडी: 1917354)
आगंतुक पटल : 143
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam