ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
18 APR 2023 9:42AM by PIB Chandigarh
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.66 ਕਰੋੜ (95.21 ਕਰੋੜ ਦੂਸਰੀ ਡੋਜ਼ ਅਤੇ 22.87 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।
ਬੀਤੇ 24 ਘੰਟਿਆਂ ਵਿੱਚ 749 ਟੀਕੇ ਲਗਾਏ ਗਏ
ਬੀਤੇ 24 ਘੰਟਿਆਂ ਵਿੱਚ 61,233 ਟੀਕੇ ਲਗਾਏ ਗਏ
ਐਕਟਿਵ ਕੇਸ 0.14% ਹਨ।
ਰੋਜ਼ਾਨਾ ਪਾਜ਼ਿਟਿਵਿਟੀ ਦਰ 98.68% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 6,702 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,42,42,474 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 7,633 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (3.62%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (5.04%) ਹੈ।
ਹੁਣ ਤੱਕ ਕੁੱਲ 92.43 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 2,11,029 ਟੈਸਟ ਕੀਤੇ ਗਏ।
****
MV
HFW/COVID States data/18thApr2023/1
(Release ID: 1917521)
Visitor Counter : 142