ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪੰਚਾਇਤ ਪੁਰਸਕਾਰ ਵਿਜੇਤਾਵਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
18 APR 2023 9:51AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤ ਪੁਰਸਕਾਰ ਵਿਜੇਤਾਵਾਂ ਨੂੰ ਵਧਾਈਆਂ ਦਿੱਤੀਆਂ ਹਨ।
ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਦੇਸ਼ ਦੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਨ੍ਹਾਂ ਵਿਜੇਤਾਵਾਂ ਨੂੰ ਬਹੁਤ-ਬਹੁਤ ਵਧਾਈਆਂ। ਤੁਹਾਡਾ ਸੇਵਾਭਾਵ ਅਤੇ ਸਮਰਪਣ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਨ ਵਾਲਾ ਹੈ।”
*****
ਡੀਐੱਸ/ਐੱਸਟੀ
(रिलीज़ आईडी: 1917529)
आगंतुक पटल : 143
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam