ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ’ਤੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਦਾ ਲੇਖ ਸਾਂਝਾ ਕੀਤਾ
प्रविष्टि तिथि:
17 APR 2023 6:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਦੇ ਇੱਕ ਲੇਖ ਨੂੰ ਸਾਂਝਾ ਕੀਤਾ, ਜਿਸ ਦਾ ਟਾਈਟਲ ਸੀ ਮਨ ਕੀ ਬਾਤ 100 ਤੱਕ ਪਹੁੰਚੀ, ਇਹ ਪੂਰੇ ਦੇਸ਼ ਵਿੱਚ ਜਨ ਅੰਦੋਲਨ ਨੂੰ ਪ੍ਰਜਵਲਿਤ ਕਰਦਾ ਹੈ।’
ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਤੇ ਖੇਡ ਮੰਤਰੀ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਕੇਂਦਰੀ ਮੰਤਰੀ ਸ਼੍ਰੀ@ianuragthakur ਨੇ ਲਿਖਿਆ ਹੈ ਕਿ ਕਿਵੇਂ #MannKiBaat ਆਪਣੇ ਵਿਸ਼ੇ ਦੇ ਨਾਲ-ਨਾਲ ਲੋਕਾਂ ਅਤੇ ਸਮਾਜ ਦੇ ਨਾਲ ਸੰਵਾਦ ਕਰਨ ਦੇ ਅਭਿਨਵ ਤਰੀਕੇ ਦੇ ਮਾਮਲੇ ਵਿੱਚ ਵਿਲੱਖਣ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1917530)
आगंतुक पटल : 180
इस विज्ञप्ति को इन भाषाओं में पढ़ें:
Telugu
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Kannada
,
Malayalam