ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਭ ਲੋਕਾਂ ਨੂੰ ਪ੍ਰਧਾਨ ਮੰਤਰੀ ਸੰਗ੍ਰਹਾਲਯ ਜਾਣ ਦਾ ਅਨੁਰੋਧ ਕੀਤਾ
प्रविष्टि तिथि:
18 APR 2023 9:52AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਲੋਕਾਂ ਨੂੰ ਨਵੀਂ ਦਿੱਲੀ ਸਥਿਤ ਪ੍ਰਧਾਨ ਮੰਤਰੀ ਸੰਗ੍ਰਹਾਲਯ ਜਾਣ ਦਾ ਅਨੁਰੋਧ ਕੀਤਾ ਹੈ।
ਸਾਬਕਾ ਪ੍ਰਧਾਨ ਮੰਤਰੀ ਸਵਰਗੀ ਸ਼੍ਰੀ ਚੰਦਰ ਸ਼ੇਖਰ ਦੇ ਪੁੱਤਰ ਸ਼੍ਰੀ ਨੀਰਜ ਸ਼ੇਖਰ ਦੁਆਰਾ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੀ ਆਪਣੀ ਯਾਤਰਾ ਬਾਰੇ ਕੀਤੇ ਗਏ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ;
“ਇਹ ਮੇਰਾ ਸੁਭਾਗ ਸੀ ਕਿ ਚੰਦਰਸ਼ੇਖਰ ਜੀ ਵਰਗੀ ਮਹਾਨ ਸ਼ਖ਼ਸੀਅਤ ਦੇ ਨਾਲ ਮੈਨੂੰ ਸਮਾਂ ਬਿਤਾਉਣ ਦਾ ਮੌਕਾ ਮਿਲਿਆ ਅਤੇ ਬਹੁਤ ਕੁਝ ਸਿੱਖਣ ਨੂੰ ਮਿਲਿਆ। ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿੱਚ ਦੇਸ਼ਵਾਸੀ ਚੰਦਰਸ਼ੇਖਰ ਜੀ ਦੇ ਨਾਲ ਹੀ ਆਪਣੇ ਸਾਰੇ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਨੂੰ ਦੇਖ ਸਕਣਗੇ। ਮੈਂ ਹਰ ਕਿਸੇ ਨੂੰ ਅਨੁਰੋਧ ਕਰਾਂਗਾ ਕਿ ਉਹ ਜ਼ਰੂਰ ਜਾਣ।”
*****
ਡੀਐੱਸ/ਐੱਸਟੀ
(रिलीज़ आईडी: 1917559)
आगंतुक पटल : 151
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam