ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ‘ਵਸੁਧੈਵ ਕੁਟੁੰਬਕਮ’ ’ਤੇ ਕੇਂਦਰੀ ਮੰਤਰੀ ਡਾ. ਮਹੇਂਦਰ ਨਾਥ ਪਾਂਡੇ ਦਾ ਲੇਖ ਸਾਂਝਾ ਕੀਤਾ
Posted On:
18 APR 2023 5:54PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਵਸੁਧੈਵ ਕੁਟੁੰਬਕਮ’ ਦੇ ਦਰਸ਼ਨ ’ਤੇ ਕੇਂਦਰੀ ਭਾਰੀ ਉਦਯੋਗ ਮੰਤਰੀ ਡਾ. ਮਹੇਂਦਰ ਨਾਥ ਪਾਂਡੇ ਦਾ ਲੇਖ ਸਾਂਝਾ ਕੀਤਾ ਹੈ।
ਕੇਂਦਰੀ ਭਾਰੀ ਉਦਯੋਗ ਮੰਤਰੀ ਡਾ. ਮਹੇਂਦਰ ਨਾਥ ਪਾਂਡੇ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਕੇਂਦਰੀ ਮੰਤਰੀ ਸ਼੍ਰੀ @DrMNPandeyMP ਲਿਖਦੇ ਹਨ ਕਿ ਭਾਰਤ ਹਮੇਸ਼ਾ ਤੋਂ ‘ਵਸੁਧੈਵ ਕੁਟੁੰਬਕਮ’ ਅਤੇ ਵਿਸ਼ਵ ਭਾਈਚਾਰੇ ਦਾ ਮਾਰਗਦਰਸ਼ਕ ਰਿਹਾ ਹੈ।”
************
ਡੀਐੱਸ/ਐੱਸਐੱਚ
(Release ID: 1917926)
ਵਿਜ਼ੀਟਰ ਕਾਊਂਟਰ : 143
Read this release in:
Bengali
,
Telugu
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Kannada
,
Malayalam