ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਐੱਪਲ ਦੇ ਸੀਈਓ ਟਿਮ ਕੁਕ ਨਾਲ ਮੁਲਾਕਾਤ ਕੀਤੀ

प्रविष्टि तिथि: 19 APR 2023 7:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਪਲ ਦੇ ਸੀਈਓ ਟਿਮ ਕੁਕ ਨਾਲ ਮੁਲਾਕਾਤ ਕੀਤੀ।

ਐੱਪਲ ਦੇ ਸੀਈਓ ਟਿਮ ਕੁਕ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਤੁਹਾਨੂੰ ਮਿਲ ਕੇ ਖੁਸ਼ੀ ਹੋਈ, @tim_cook! ਵਿਵਿਧ ਵਿਸ਼ਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਭਾਰਤ ਵਿੱਚ ਹੋ ਰਹੇ ਤਕਨੀਕੀ-ਸੰਚਾਲਿਤ ਪਰਿਵਰਤਨਾਂ ਨੂੰ ਰੇਖਾਂਕਿਤ ਕਰਨ ਵਿੱਚ ਖੁਸ਼ੀ ਹੋਈ।”

 

***

ਡੀਐੱਸ/ਐੱਸਐੱਚ


(रिलीज़ आईडी: 1918268) आगंतुक पटल : 138
इस विज्ञप्ति को इन भाषाओं में पढ़ें: Bengali , Marathi , English , Urdu , हिन्दी , Manipuri , Assamese , Gujarati , Odia , Tamil , Telugu , Kannada , Malayalam