ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਸਮਾਪਤ ਕਰਨ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ
Posted On:
20 APR 2023 10:06AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਸਮਾਪਤ ਕਰਨ ਦੇ ਪ੍ਰਯਤਨਾਂ ਦੀ ਪ੍ਰਸ਼ੰਸਾ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਮਾਜ ਵਿੱਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਸਮਾਪਤ ਕਰਨ ਦੇ ਪ੍ਰਯਤਨਾਂ ਵਿੱਚ ਤਾਲਮੇਲ ਅਤੇ ਤੱਤਪਰਤਾ ਲਿਆਉਣ ਦੀ ਬਿਹਤਰ ਪਹਿਲ।”
***
ਡੀਐੱਸ/ਐੱਸਐੱਟ
(Release ID: 1918276)
ਵਿਜ਼ੀਟਰ ਕਾਊਂਟਰ : 175
Read this release in:
Malayalam
,
Kannada
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu