ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚੀਤਾ ਨਾਮਕਰਣ ਮੁਕਾਬਲੇ ਦੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
21 APR 2023 10:14AM by PIB Chandigarh
ਪ੍ਰਧਾਨ ਮੰਤਰੀ ਨੇ ਚੀਤਾ ਨਾਮਕਰਣ ਮੁਕਾਬਲੇ ਦੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਹਨ।
ਕੇਂਦਰੀ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਦੇ ਇੱਕ ਟਵੀਟ ਨੂੰ ਰੀਟਵੀਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
“ਸਾਰੇ ਜੇਤੂਆਂ ਨੂੰ ਵਧਾਈਆਂ ਅਤੇ ਉਮੀਦ ਕਰਦਾ ਹਾਂ ਕਿ ਚੀਤੇ ਤੰਦਰੁਸਤ ਹੋਣ ਦੇ ਨਾਲ-ਨਾਲ ਪ੍ਰਸੰਨ ਵੀ ਹੋਣਗੇ।”
***
ਡੀਐੱਸ/ਟੀਐੱਸ
(रिलीज़ आईडी: 1918567)
आगंतुक पटल : 123
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam